Bible Language

1 Kings 2:42 (KJV) King James Version

Versions

PAV   ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘੱਲਿਆ ਅਤੇ ਉਹ ਨੂੰ ਆਖਿਆ, ਕੀ ਮੈਂ ਤੈਨੂੰ ਯਹੋਵਾਹ ਦੀ ਸੌਂਹ ਨਹੀਂ ਖੁਵਾਈ ਸੀ ਅਤੇ ਤੈਨੂੰ ਤਕੀਦ ਨਾਲ ਨਹੀਂ ਸੀ ਆਖਿਆ ਭਈ ਤੂੰ ਪੱਕ ਜਾਣੀ ਕਿ ਜਿਸ ਦਿਨ ਤੂੰ ਬਾਹਰ ਹੋਰ ਕਿਤੇ ਜਾਵੇਂਗਾ ਉਸ ਦਿਨ ਤੂੰ ਸੱਚ ਮੁੱਚ ਮਾਰਿਆ ਜਾਵੇਂਗਾ? ਅਤੇ ਤੈਂ ਮੈਨੂੰ ਆਖਿਆ, ਸਤ ਬਚਨ। ਮੈਂ ਗੱਲ ਸੁਣ ਲਈ ਹੈ
IRVPA   ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ। ਮੈਂ ਗੱਲ ਸੁਣ ਲਈ ਹੈ।