Bible Language

1 Kings 2:5 (KJV) King James Version

Versions

PAV   ਨਾਲੇ ਤੂੰ ਜਾਣਦਾ ਵੀ ਹੈਂ ਜੋ ਕੁਝ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤ੍ਰ ਅਬਨੇਰ ਅਤੇ ਯਥਰ ਦੇ ਪੁੱਤ੍ਰ ਅਮਾਸਾ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਜੁੱਧ ਦਾ ਲਹੂ ਵਹਾਇਆ ਅਤੇ ਜੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਨੇ ਪੈਰਾਂ ਵਿੱਚ ਸੀ ਛਿੜਕਿਆ
IRVPA   ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।