Bible Language

1 Kings 2:9 (KJV) King James Version

Versions

PAV   ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾ ਨਾ ਛੱਡੀਂ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨਾ ਲੋੜੀਦਾ ਹੈ ਉਹ ਤੂੰ ਜਾਣਦਾ ਹੈਂ ਸੋ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਪਤਾਲ ਵਿੱਚ ਲਾਂਹੀ
IRVPA   ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। PS