Bible Language

1 Kings 4:12 (KJV) King James Version

Versions

PAV   ਅਹੀਲੂਦ ਦਾ ਪੁੱਤ੍ਰ ਬਆਨਾ ਤਾਨਾਕ ਅਤੇ ਮਗਿੱਦੋ ਅਤੇ ਸਾਰਾ ਬੈਤ-ਸ਼ਾਨ ਵਿੱਚ ਜਿਹੜਾ ਸਾਰਥਾਨਾਹ ਦੇ ਨਾਲ ਸੀ ਅਤੇ ਯਿਜ਼ਰਾਏਲ ਦੀ ਨਿਵਾਨ ਵਿੱਚ ਸੀ ਬੈਤ-ਸ਼ਾਨ ਤੋਂ ਆਬੋਲ ਮਹੋਲਾਹ ਤੀਕ ਅਤੇ ਯਾਕਮਆਮ ਦੇ ਪਾਰ ਤੀਕ
IRVPA   ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;