Bible Language

1 Kings 4:33 (KJV) King James Version

Versions

PAV   ਅਤੇ ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜ਼ੂਫੇ ਤੀਕ ਜੋ ਕੰਧਾਂ ਉੱਤੇ ਉਗੱਦਾ ਹੈ ਅਤੇ ਉਹ ਪਸੂਆਂ ਉੱਤੇ ਅਰ ਪੰਛੀਆਂ ਅਰ ਘਿਸਰਨ ਵਾਲਿਆਂ ਅਰ ਮੱਛੀਆਂ ਉੱਤੇ ਬੋਲਿਆ
IRVPA   ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।