Bible Language

1 Kings 6:16 (KJV) King James Version

Versions

PAV   ਅਤੇ ਉਸ ਨੇ ਭਵਨ ਦੇ ਪਿੱਛਲੇ ਪਾਸੇ ਵੀਹ ਹੱਥ ਤੀਕ ਦਿਆਰ ਦੇ ਫੱਟਾਂ ਨਾਲ ਥੱਲਿਓਂ ਲੈ ਕੇ ਉਹ ਦੀਆਂ ਕੰਧਾਂ ਤੀਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਨਾਲ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ
IRVPA   ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।