Versions
PAV ਨਾਲੇ ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ ਅਤੇ ਖਜੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜੂਰ ਦੇ ਬਿਰਛਾਂ ਉੱਤੇ ਢਾਲ ਕੇ ਚੜ੍ਹਾਇਆ
IRVPA ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।