Bible Language

1 Kings 9:4 (KJV) King James Version

Versions

PAV   ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੇ ਹੁਕਮਾਂ ਤੇ ਨਿਆਵਾਂ ਦੀ ਪਾਲਨਾ ਕਰੇਂਗਾ
IRVPA   ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।