Bible Language

1 Peter 5:10 (KJV) King James Version

Versions

PAV   ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆ ਕਰੇਗਾ
ERVPA   ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋਡ਼ੇ ਅਰਸੇ ਲਈ ਦੁਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿਡ਼ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
IRVPA   ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ