Versions
PAV ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਨਿੱਕ ਸੁੱਕ ਵਿੱਚ ਲੁੱਕ ਰਿਹਾ ਹੈ
IRVPA ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।