Bible Language

1 Samuel 10:25 (KJV) King James Version

Versions

PAV   ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਵੱਲ ਦੱਸੇ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਧਰੇ। ਇਹ ਦੇ ਪਿੱਛੋਂ ਸਮੂਏਲ ਨੇ ਸਭਨਾਂ ਲੋਕਾਂ ਨੂੰ ਵਿਦਿਆ ਕੀਤਾ ਭਈ ਹਰ ਕੋਈ ਆਪੋ ਆਪਣੇ ਘਰੀਂ ਜਾਵੇ।।
IRVPA   ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।