Bible Language

1 Samuel 10:27 (KJV) King James Version

Versions

PAV   ਪਰ ਸ਼ਤਾਨ ਵੰਸੀ ਬੋਲੇ, ਇਹ ਮਨੁੱਖ ਸਾਨੂੰ ਕਿੱਕੁਰ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ ਪਰ ਉਹ ਬੋਲਿਆ ਵਾਂਙੁ ਸੀ।।
IRVPA   ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ। PE