Bible Language

1 Samuel 11:10 (KJV) King James Version

Versions

PAV   ਤਦ ਯਾਬੇਸ਼ ਦਿਆਂ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਭਲਕੇ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ
IRVPA   ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।