Bible Language

1 Samuel 11:11 (KJV) King James Version

Versions

PAV   ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਕੀਤੀਆਂ ਅਤੇ ਪਹਿਲੇ ਪਹਿਰ ਡੇਰੇ ਦੇ ਵਿੱਚ ਵੜਿਆ ਅਤੇ ਅੰਮੋਨੀਆਂ ਨੂੰ ਮਾਰਦਾ ਪਿਆ ਸੀ ਐਥੋਂ ਤੋੜੀ ਜੋ ਦਿਨ ਢੇਰ ਚੜ੍ਹ ਆਇਆ ਅਤੇ ਅਜਿਹਾ ਹੋਇਆ ਭਈ ਜਿਹੜੇ ਬਚ ਗਏ ਸੋ ਅਜਿਹੇ ਖਿੰਡੇ ਜੋ ਦੋ ਵੀ ਇਕੱਠੇ ਨਾ ਰਹੇ।।
IRVPA   ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ। PEPS