Bible Language

1 Samuel 11:2 (KJV) King James Version

Versions

PAV   ਤਾਂ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਏਸ ਗੱਲ ਉੱਤੇ ਮੈਂ ਤੁਹਾਡੇ ਨਾਲ ਨੇਮ ਕਰਾਂਗਾ ਜੋ ਮੈਂ ਤੁਹਾਡੇ ਸਭਨਾਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਇਹ ਇਉਂ ਮੈਂ ਬੇਪਤੀ ਸਾਰੇ ਇਸਰਾਏਲ ਉੱਤੇ ਧਰਾਂਗਾ!
IRVPA   ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!