Bible Language

1 Samuel 11:5 (KJV) King James Version

Versions

PAV   ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲਦਾਂ ਦੇ ਮਗਰ ਲਗਾ ਆਉਂਦਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਹੋਇਆ ਹੈ ਜੋ ਲੋਕ ਰੋਂਦੇ ਹਨ? ਉਨ੍ਹਾਂ ਨੇ ਯਾਬੇਸ਼ ਦਿਆਂ ਲੋਕਾਂ ਦਾ ਸੁਨੇਹਾ ਆਖ ਸੁਣਇਆ
IRVPA   ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।