Bible Language

1 Samuel 12:14 (KJV) King James Version

Versions

PAV   ਜੇ ਤੁਸੀਂ ਯਹੋਵਾਹ ਕੋਲੋਂ ਡਰਦੇ ਰਹੋਗੇ ਅਤੇ ਉਹ ਦੀ ਉਪਾਸਨਾ ਕਰੋਗੇ ਅਤੇ ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੀਆਂ ਆਗਿਆ ਦੇ ਵਿਰੁੱਧ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਪਾਤਸ਼ਾਹ ਤੁਹਾਡੇ ਉੱਤੇ ਰਾਜ ਕਰਦਾ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ
IRVPA   ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।