Bible Language

1 Samuel 12:5 (KJV) King James Version

Versions

PAV   ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਮਸਹ ਕੀਤਾ ਹੋਇਆ ਅੱਜ ਦੇ ਦਿਨ ਗਵਾਹ ਹੈ ਜੋ ਤੁਸਾਂ ਮੇਰੇ ਹੱਥ ਵਿੱਚੋਂ ਕੁਝ ਨਹੀਂ ਲੱਭਾ। ਓਹ ਬੋਲੇ, ਗਵਾਹ ਹੈ।।
IRVPA   ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ। PEPS