Bible Language

1 Samuel 12:9 (KJV) King James Version

Versions

PAV   ਫੇਰ ਜਾਂ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਤਾਂ ਉਸ ਨੇ ਓਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ ਅਤੇ ਫਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਪਾਤਸ਼ਾਹ ਦੇ ਹੱਥ ਵੇਚ ਦਿੱਤਾ ਅਤੇ ਓਹ ਓਹਨਾਂ ਨਾਲ ਲੜੇ
IRVPA   ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।