Bible Language

1 Samuel 13:20 (KJV) King James Version

Versions

PAV   ਸਗੋਂ ਸਾਰੇ ਇਸਰਾਏਲੀ ਫਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹਲ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਲਹਿ ਜਾਂਦੇ ਸਨ
IRVPA   ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।