Bible Language

1 Samuel 16:16 (KJV) King James Version

Versions

PAV   ਸਾਡਾ ਸੁਆਮੀ ਹੁਣ ਆਪਣੇ ਚਾਕਰਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਕਰੇ ਜੋ ਓਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਚਤਰ ਹੋਵੇ ਅਤੇ ਐਉਂ ਹੋਵੇਗਾ ਭਈ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੁਹਾਡੇ ਉੱਤੇ ਚੜ੍ਹੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ
IRVPA   ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।