Bible Language

1 Samuel 16:23 (KJV) King James Version

Versions

PAV   ਤਾਂ ਐਉਂ ਹੋਇਆ ਭਈ ਜਿਸ ਵੇਲੇ ਉਹ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਚੜ੍ਹਦਾ ਸੀ ਤਾਂ ਦਾਊਦ ਬਰਬਤ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਚੰਗਾ ਹੁੰਦਾ ਸੀ ਤਾਂ ਉਹ ਦੁਸ਼ਟ ਆਤਮਾ ਉਹ ਦੇ ਉੱਤੋਂ ਹਟ ਜਾਂਦਾ ਸੀ।।