Bible Language

1 Samuel 18:22 (KJV) King James Version

Versions

PAV   ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜੇਹੇ ਗੱਲ ਕਰੋ ਅਤੇ ਆਖੋ, ਵੇਖ, ਪਾਤਸ਼ਾਹ ਤੇਰੇ ਨਾਲ ਰਾਜ਼ੀ ਹੈ ਅਤੇ ਤੂੰ ਉਹ ਦੇ ਸਾਰੇ ਟਹਿਲੂਆਂ ਦਾ ਪਿਆਰਾ ਹੈਂ। ਹੁਣ ਤੂੰ ਪਾਤਸ਼ਾਹ ਦਾ ਜਵਾਈ ਬਣ
IRVPA   ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।