Bible Language

1 Samuel 18:23 (KJV) King James Version

Versions

PAV   ਉਪਰੰਤ ਸ਼ਾਊਲ ਦੇ ਟਹਿਲੂਆ ਨੇ ਏਹ ਗੱਲਾਂ ਦਾਊਦ ਦੇ ਕੰਨਾਂ ਵਿੱਚ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
IRVPA   ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?