Versions
PAV ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨਾ ਪਰ ਦਾਊਦ ਸ਼ਾਊਲ ਦੇ ਅੱਗੋਂ ਖਿਸਕ ਗਿਆ ਅਤੇ ਸਾਂਗ ਕੰਧ ਦੇ ਵਿੱਚ ਜਾ ਖੁੱਭੀ ਸੋ ਦਾਊਦ ਉਸ ਰਾਤ ਭੱਜ ਕੇ ਬਚ ਗਿਆ
IRVPA ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ। PEPS