Bible Language

1 Samuel 19:20 (KJV) King James Version

Versions

PAV   ਤਾਂ ਸ਼ਾਊਲ ਨੇ ਦਾਊਦ ਦੇ ਫੜਨ ਲਈ ਹਲਕਾਰੇ ਘੱਲੇ ਅਰ ਉਨ੍ਹਾਂ ਨੇ ਜਾਂ ਡਿੱਠਾ ਭਈ ਇੱਕ ਨਬੀਆਂ ਦੀ ਟੋਲੀ ਹੈ ਅਤੇ ਓਹ ਅਗੰਮ ਵਾਚ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖਲੋਤਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਆਇਆ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ
IRVPA   ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।