Bible Language

1 Samuel 19:9 (KJV) King James Version

Versions

PAV   ਯਹੋਵਾਹ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਚੜ੍ਹਿਆ। ਉਹ ਆਪਣੇ ਘਰ ਵਿੱਚ ਇੱਕ ਸਾਂਗ ਆਪਣੇ ਹੱਥ ਵਿੱਚ ਫੜ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ
IRVPA   ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।