Bible Language

1 Samuel 21:2 (KJV) King James Version

Versions

PAV   ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਪਾਤਸ਼ਾਹ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਘੱਲਿਆ ਹੈ ਕਿਸੇ ਮਨੁੱਖ ਉੱਤੇ ਨਾ ਪਰਗਟ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ ਫ਼ਲਾਨੇ ਥਾਂ ਬਿਠਾ ਦਿੱਤਾ ਹੈ