Bible Language

1 Samuel 22:11 (KJV) King James Version

Versions

PAV   ਤਦ ਪਾਤਸ਼ਾਹ ਨੇ ਅਹੀਟੂਬ ਦੇ ਪੁੱਤ੍ਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਉ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦ ਘੱਲਿਆ ਅਤੇ ਓਹ ਸਭ ਪਾਤਸ਼ਾਹ ਕੋਲ ਆਏ
IRVPA   ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ।