Bible Language

1 Samuel 23:7 (KJV) King James Version

Versions

PAV   ਸੋ ਸ਼ਾਊਲ ਨੂੰ ਖਬਰ ਹੋਈ ਭਈ ਦਾਊਦ ਕਈਲਾਹ ਵਿੱਚ ਅੱਪੜ ਪਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਹੋੜੇ ਹਨ ਵੜ ਕੇ ਫਸ ਗਿਆ ਹੈ
IRVPA   ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉੱਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ।