Bible Language

1 Samuel 27:1 (KJV) King James Version

Versions

PAV   ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ
IRVPA   {ਦਾਊਦ ਫ਼ਲਿਸਤੀਆਂ ਦੇ ਵਿੱਚ ਪਨਾਹ ਲੈਂਦਾ ਹੈ} PS ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ