Bible Language

1 Samuel 28:13 (KJV) King James Version

Versions

PAV   ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਘਾਬਰ ਨਾ। ਤੈਂ ਕੀ ਡਿੱਠਾ ਹੈ? ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦਿਓਤੇ ਨੂੰ ਧਰਤੀ ਵਿੱਚ ਚੜ੍ਹਦਾ ਵੇਖਦੀ ਹਾਂ
IRVPA   ਤਦ ਰਾਜਾ ਨੇ ਉਸ ਨੂੰ ਆਖਿਆ, ਘਬਰਾ ਨਾ। ਤੂੰ ਕੀ ਵੇਖਿਆ ਹੈ? ਉਸ ਇਸਤਰੀ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦੇਵਤੇ ਨੂੰ ਧਰਤੀ ਵਿੱਚੋਂ ਨਿੱਕਲਦੇ ਵੇਖਦੀ ਹਾਂ।