Bible Language

1 Samuel 28:21 (KJV) King James Version

Versions

PAV   ਤਦ ਉਹ ਤੀਵੀਂ ਸ਼ਾਊਲ ਕੋਲ ਆਈ ਅਤੇ ਜਾਂ ਡਿੱਠਾ ਜੋ ਉਹ ਅੱਤ ਘਾਬਰ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਟਹਿਲਣ ਨੇ ਤੁਹਾਡੀ ਅਵਾਜ਼ ਸੁਣੀ ਅਤੇ ਮੈਂ ਆਪਣੀ ਜਿੰਦ ਆਪਣੇ ਹੱਥ ਦੀ ਤਲੀ ਉੱਤੇ ਧਰੀ ਅਤੇ ਜੋ ਗੱਲਾਂ ਤੁਸਾਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ
IRVPA   ਤਦ ਉਹ ਇਸਤਰੀ ਸ਼ਾਊਲ ਕੋਲ ਆਈ ਅਤੇ ਜਦ ਵੇਖਿਆ ਜੋ ਉਹ ਅੱਤ ਘਬਰਾ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਦਾਸੀ ਨੇ ਤੁਹਾਡੀ ਗੱਲ ਮੰਨੀ ਅਤੇ ਮੈਂ ਆਪਣੀ ਜਾਨ ਆਪਣੇ ਹੱਥ ਦੀ ਤਲੀ ਉੱਤੇ ਰੱਖੀ ਅਤੇ ਜੋ ਗੱਲਾਂ ਤੁਸੀਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ।