Bible Language

1 Samuel 30:24 (KJV) King James Version

Versions

PAV   ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜੇਹੀ ਵੰਡ ਉਹ ਨੂੰ ਮਿਲਦੀ ਹੈ ਤੇਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜੇਹੀ ਵੰਡ ਹੋਵੇਗੀ
IRVPA   ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਹ ਨੂੰ ਮਿਲਦੀ ਹੈ ਤਿਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।