Bible Language

1 Samuel 4:5 (KJV) King James Version

Versions

PAV   ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਪੁੱਜਾ ਤਾਂ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ ਅਜੇਹਾ ਜੋ ਧਰਤੀ ਕੰਬ ਉੱਠੀ
IRVPA   ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।