Bible Language

1 Samuel 4:6 (KJV) King James Version

Versions

PAV   ਅਤੇ ਜਾਂ ਫਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ ਭਈ ਇਨ੍ਹਾਂ ਇਬਰਾਨੀਆਂ ਦੇ ਡੇਰੇ ਵਿੱਚ ਏਹ ਜੈਕਾਰੇ ਦੀ ਕੇਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਤਾ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਅੱਪੜ ਪਿਆ ਹੈ
IRVPA   ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।