Versions
PAV ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਇਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ
IRVPA ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।