Bible Language

1 Samuel 6:12 (KJV) King James Version

Versions

PAV   ਤਾਂ ਉਹ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਤੁਰਦੀਆਂ ਤੁਰਦੀਆਂ ਅੜਾਉਂਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਭਵੀਆਂ ਅਤੇ ਫਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤਸ਼ਮਸ਼ ਦੇ ਬੰਨੇ ਤੋੜੀ ਗਏ
IRVPA   ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।