Bible Language

1 Samuel 6:14 (KJV) King James Version

Versions

PAV   ਅਤੇ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ
IRVPA   ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।