Bible Language

1 Samuel 6:19 (KJV) King James Version

Versions

PAV   ਉਹ ਨੇ ਬੈਤਸ਼ਮਸ਼ ਦਿਆਂ ਲੋਕਾਂ ਨੂੰ ਏਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਅਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਏਸ ਲਈ ਜੋ ਯਹੋਵਾਹ ਨੇ ਲੋਕਾ ਨੂੰ ਵੱਡੀ ਮਾਰ ਨਾਲ ਮਾਰਿਆ
IRVPA   ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ * ਕੁਝ ਲਿਖਤਾਂ ਵਿੱਚ ਸਿਰਫ਼ ਸੱਤਰ ਲੋਕ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।