Bible Language

1 Samuel 6:21 (KJV) King James Version

Versions

PAV   ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਹਲਕਾਰੇ ਘੱਲੇ ਅਤੇ ਆਖਿਆ, ਫਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।।
IRVPA   ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ। PE