Bible Language

1 Samuel 7:11 (KJV) King James Version

Versions

PAV   ਅਤੇ ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ-ਕਰ ਦੇ ਹੇਠ ਤੋੜੀ ਉਨ੍ਹਾਂ ਨੂੰ ਮਾਰਦੇ ਤੁਰੇ ਗਏ
IRVPA   ਅਤੇ ਇਸਰਾਏਲ ਦੇ ਲੋਕਾਂ ਨੇ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ ਕਰ ਦੇ ਹੇਠ ਤੱਕ ਉਨ੍ਹਾਂ ਨੂੰ ਮਾਰਦੇ ਗਏ। PEPS