Bible Language

1 Samuel 7:6 (KJV) King James Version

Versions

PAV   ਸੋ ਓਹ ਸਭੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸਾਂ ਯਹੋਵਾਹ ਦਾ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਉਂ ਕੀਤਾ
IRVPA   ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।