Bible Language

1 Samuel 7:8 (KJV) King James Version

Versions

PAV   ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਹੋ ਪਰ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਤਰਲਾ ਕਰ ਭਈ ਉਹ ਸਾਨੂੰ ਫਲਿਸਤੀਆਂ ਦੇ ਹੱਥੋਂ ਬਚਾਵੇ।।
IRVPA   ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ।