Bible Language

1 Samuel 8:9 (KJV) King James Version

Versions

PAV   ਸੋ ਉਨ੍ਹਾਂ ਦੀ ਗੱਲ ਤੂੰ ਸੁਣ! ਤੂੰ ਵੀ ਉਨ੍ਹਾਂ ਉੱਤੇ ਉਗਾਹੀ ਦੇ ਕੇ ਉਨ੍ਹਾਂ ਨੂੰ ਚੰਗੀ ਤਰਾਂ ਦੱਸ ਦੇਹ ਭਈ ਜਿਹੜਾ ਪਾਤਸ਼ਾਹ ਉਨ੍ਹਾਂ ਉੱਤੇ ਰਾਜ ਕਰੇਗਾ ਉਹ ਦੀ ਡੌਲ ਚਾਲ ਕੇਹੋ ਜਿਹੀ ਹੋਵੇਗੀ।।
IRVPA   ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ। PEPS