Bible Language

1 Samuel 9:24 (KJV) King James Version

Versions

PAV   ਲਾਂਗਰੀ ਨੇ ਇੱਕ ਮੋਢਾ ਉਸ ਸਭ ਦੇ ਸਣੇ ਜੋ ਉਹ ਦੇ ਉੱਤੇ ਸੀ ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਧਰਿਆ ਅਤੇ ਸਮੂਏਲ ਨੇ ਆਖਿਆ, ਵੇਖ, ਏਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਧਰ ਕੇ ਖਾਹ ਏਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਪਿਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਦਾ ਨਿਉਂਦਾ ਕੀਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਦੇ ਨਾਲ ਭੋਜਨ ਖਾਧਾ।।
IRVPA   ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ। PEPS ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ।