Bible Language

1 Thessalonians 3:12 (KJV) King James Version

Versions

PAV   ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ
ERVPA   ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।
IRVPA   ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।