Bible Language

1 Thessalonians 3:9 (KJV) King James Version

Versions

PAV   ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
ERVPA   ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸਕਦੇ।
IRVPA   ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?