Bible Language

1 Thessalonians 5:7 (KJV) King James Version

Versions

PAV   ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ
ERVPA   ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ।
IRVPA   ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।