Bible Language

1 Timothy 1:13 (KJV) King James Version

Versions

PAV   ਭਾਵੇਂ ਮੈਂ ਪਹਿਲਾਂ ਕੁਫ਼ਰ ਬਕਣ ਵਾਲਾ ਅਤੇ ਸਤਾਉਣ ਵਾਲਾ ਅਤੇ ਧੱਕੇਖੋਰਾ ਸਾਂ ਪਰ ਮੇਰੇ ਉੱਤੇ ਰਹਮ ਹੋਇਆ ਇਸ ਲਈ ਜੋ ਮੈਂ ਇਹ ਬੇਪਰਤੀਤੀ ਵਿੱਚ ਅਣਜਾਣਪੁਣੇ ਨਾਲ ਕੀਤਾ
ERVPA   ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
IRVPA   ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।